Hindi English Punjabi

ਪੰਜਾਬ ਬੰਦ ਦੇ ਸੱਦੇ ਕਾਰਨ ਅੱਜ ਮੋਗਾ ਮੁਕੰਮਲ ਬੰਦ, ਕਿਸਾਨਾਂ ਨੇ ਲਗਾਏ ਧਰਨੇ

ਅੱਜ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਕਾਰਨ ਅੱਜ ਪੰਜਾਬ ਵਿੱਚ ਬੰਦ ਦਾ ਅਸਰ ਪੂਰੀ ਤਰ੍ਹਾਂ ਦਿਖਾਈ ਦੇ ਰਿਹਾ ਹੈ। ਮੋਗਾ ਦੀ ਗੱਲ ਕਰੀਏ ਤਾਂ ਮੋਗਾ ‘ਚ ਬਾਜ਼ਾਰ ਬੰਦ, ਬੱਸਾਂ ਬੰਦ, ਮੋਗਾ ਦੀਆਂ ਸੜਕਾਂ ‘ਤੇ ਧਰਨੇ ‘ਤੇ ਕਿਸਾਨ ਬੈਠੇ ਹੋਏ ਹਨ। ਦੱਸ ਦਈਏ ਕਿ ਮੋਗਾ ਲੁਧਿਆਣਾ ਰੋਡ ‘ਤੇ ਕਿਸਾਨ ਨੇ ਟਰੈਕਟਰ ਨਾਲ ਜਾਮ ਕੀਤਾ ਸੜਕ। ਹਾਲਾਂਕਿ, ਕਿਸਾਨਾਂ ਦੁਆਰਾ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਸੀ।