Fact Recorder Bureau
Punjab jail department makes historic regular recruitment of JBT teachers
Laljit Singh Bhullar hands over appointment letters to 15 JBT teachers
Says, strengthening prison department workforce with multiple recruitment drivesChandigarh, January 2: Fact...
ਟ੍ਰੈਫਿਕ ਪੁਲਿਸ ਸੰਗਰੂਰ ਨੇ ਵਾਹਨਾਂ ‘ਤੇ ਲਗਾਏ ਰਿਫਲੈਕਟਰ
ਸੰਗਰੂਰ, 2 ਜਨਵਰੀ: Fact recorderਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ...
ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਸੰਗਰੂਰ, 2 ਜਨਵਰੀ: Fact Recorder
ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇਅ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ...
ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਨਾਲ ਨਾਲ ਸੋਧੇ ਹੋਏ...
ਦੇਹਲਾਂ ਵਿਖੇ ਸਾਂਝਾ ਜ਼ਮੀਨਦੋਜ ਪਾਈਪਲਾਈਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਮਹਾਂ ਸਿੰਘ ਵਾਲਾ ਵਿਖੇ ਛੱਪੜ ਦੇ ਪਾਣੀ ਨੂੰ ਸੋਲਰ ਮੋਟਰ ਰਾਹੀਂ ਲਿਫਟ ਕਰਕੇ ਖੇਤਾਂ...
ਟਰੇਨਿੰਗ ਲੈ ਰਹੇ ਪਟਵਾਰੀਆ ਨੂੰ ਡਿਊਟੀ ਪੂਰੀ ਮਿਹਨਤ, ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ...
ਹੁਸ਼ਿਆਰਪੁਰ, 2 ਜਨਵਰੀ: Fact Recorder
ਨਵੇਂ ਸਾਲ ਦੀ ਆਮਦ ਮੌਕੇ ਸਥਾਨਕ ਪਟਵਾਰ ਟਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਟਰੇਨਿੰਗ ਲੈ ਰਹੇ ਪਟਵਾਰੀਆਂ...
प्रशिक्षण ले रहे पटवारियों को कर्तव्य पूरी मेहनत, लगन, समर्पण और ईमानदारी से निभाने...
होशियारपुर, 2 जनवरी: Fact Recorder
नए साल के आगमन पर स्थानीय पटवार प्रशिक्षण स्कूल में आयोजित कार्यक्रम के दौरान विभिन्न वक्ताओं ने प्रशिक्षण प्राप्त कर...
प्रवासी पंजाबियों की शिकायतों के निपटारे के लिए दूसरी “ऑनलाइन एनआरआई मिलनी” 3 जनवरी...
चंडीगढ़, 2 जनवरी:पंजाब सरकार द्वारा शुरू की गई देश की पहली और विलक्षण सेवा श्रृंखला के तहत, दूसरी "ऑनलाइन एनआरआई मिलनी" 3 जनवरी, 2024...
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ...
ਚੰਡੀਗੜ੍ਹ, 2 ਜਨਵਰੀ: Fact Recorderਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ,...
2nd ‘Online NRI Milni’ to resolve grievances of NRI Punjabis on January 3
Chandigarh, January 2: Fact Recorder
The second phase of first and unique service in the country launched by the Punjab Government, ‘2nd Online NRI Milni’,...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆਬਰਨਾਲਾ, 2 ਜਨਵਰੀਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਡਰੋਨ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ।ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ...





