Hindi English Punjabi

Holiday: Punjab ਅਤੇ Chandigarh ‘ਚ ਭਲਕੇ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

Holiday in Punjab and Chandigarh: ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ ਭਲਕੇ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।