25 ਦਸੰਬਰ ਤੱਕ ਉੱਤਰੀ ਭਾਰਤ ਦੇ ਬਹੁਤ ਸਾਰੇ ਸਕੂਲਾਂ, ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਰਗੇ ਰਾਜਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਦਾ ਐਲਾਨ ਕਰਨ ਦੀ ਉਮੀਦ ਹੈ।
School Holidays: ਸਾਲ ਦਾ ਆਖਰੀ ਮਹੀਨਾ ਚੱਲ ਰਿਹਾ ਹੈ ਅਤੇ ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ। ਨਵੰਬਰ ਦੇ ਆਖਰੀ ਹਫਤੇ ਮੀਂਹ ਅਤੇ ਖਰਾਬ AQI ਕਾਰਨ ਜ਼ਿਆਦਾਤਰ ਸਕੂਲ ਅਤੇ ਕਾਲਜ ਆਨਲਾਈਨ ਕਰ ਦਿੱਤੇ ਗਏ ਸਨ। ਦਸੰਬਰ ਦੀ ਸ਼ੁਰੂਆਤ ਉੱਤਰੀ ਭਾਰਤ ‘ਚ ਹਲਕੀ ਠੰਢ, ਮੱਧ ਭਾਰਤ ਵਿਚ ਖਰਾਬ ਹਵਾ ਅਤੇ ਦੱਖਣੀ ਭਾਰਤ ‘ਚ ਬਾਰਿਸ਼ ਨਾਲ ਹੋਈ ਹੈ। ਦਸੰਬਰ ਵਿਚ ਦੇਸ਼ ਭਰ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (School Winter Vacation) ਹੋਣਗੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕ੍ਰਿਸਮਿਸ ‘ਤੇ ਵੀ ਛੁੱਟੀ ਮਿਲੇਗੀ।

ਦਿੱਲੀ
ਦਿੱਲੀ ਸਰਕਾਰ ਨੇ 2024-25 ਦੇ ਅਕਾਦਮਿਕ ਸੈਸ਼ਨ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ 2025 ਤੋਂ ਸ਼ੁਰੂ ਹੋ ਕੇ 15 ਜਨਵਰੀ 2025 ਤੱਕ ਜਾਰੀ ਰਹਿਣਗੀਆਂ। ਹਾਲਾਂਕਿ, ਇਹ ਤਾਰੀਖਾਂ ਸਰਦੀਆਂ ਦੀਆਂ ਸਥਿਤੀਆਂ ਦੇ ਅਧਾਰ ਉਤੇ ਬਦਲਣ ਦੇ ਅਧੀਨ ਹਨ।
ਬਿਹਾਰ
ਬਿਹਾਰ ਦੇ ਸਕੂਲਾਂ ਵਿੱਚ ਦਸੰਬਰ ਦੇ ਆਖਰੀ ਹਫ਼ਤੇ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। 2024-25 ਦੇ ਅਕਾਦਮਿਕ ਸੈਸ਼ਨ ਲਈ ਇਹ ਉਮੀਦ ਕੀਤੀ ਜਾਂਦੀ ਹੈ ਕਿ ਛੁੱਟੀਆਂ 25 ਦਸੰਬਰ 2024 (ਕ੍ਰਿਸਮਸ ਦੀਆਂ ਛੁੱਟੀਆਂ) ਦੇ ਆਸਪਾਸ ਸ਼ੁਰੂ ਹੋਣਗੀਆਂ ਅਤੇ 31 ਦਸੰਬਰ ਤੱਕ ਜਾਰੀ ਰਹਿਣਗੀਆਂ, ਹਾਲਾਂਕਿ ਸਮੇਂ ਦੀ ਮੰਗ ਅਨੁਸਾਰ ਇਸ ਨੂੰ ਵਧਾਇਆ ਜਾ ਸਕਦਾ ਹੈ।
ਉੱਤਰ ਪ੍ਰਦੇਸ਼
ਅਕਸਰ, ਉੱਤਰ ਪ੍ਰਦੇਸ਼ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਸੰਬਰ ਦੇ ਆਖਰੀ ਹਫ਼ਤੇ ਵਿੱਚ ਹੁੰਦੀਆਂ ਹਨ, ਜੋ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਰਹਿੰਦੀਆਂ ਹਨ। ਅਕਾਦਮਿਕ ਸਾਲ 2024-25 ਲਈ ਉਮੀਦ ਕੀਤੀ ਜਾਂਦੀ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਲਗਭਗ 25 ਦਸੰਬਰ 2024 (ਕ੍ਰਿਸਮਸ ਦੀਆਂ ਛੁੱਟੀਆਂ) ਤੋਂ ਸ਼ੁਰੂ ਹੋਣਗੀਆਂ ਅਤੇ 5 ਜਨਵਰੀ 2025 (ਐਤਵਾਰ) ਤੱਕ ਜਾਰੀ ਰਹਿਣਗੀਆਂ।

ਜਾਣੋ ਕਿਹੜੇ ਸੂਬੇ ਵਿਚ ਕਦੋਂ ਹੋਣਗੀਆਂ ਛੁੱਟੀਆਂ

ਕਸ਼ਮੀਰ
ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਕਸ਼ਮੀਰ (ਡੀਐਸਈਕੇ) ਨੇ ਸੂਚਿਤ ਕੀਤਾ ਹੈ ਕਿ 9ਵੀਂ ਜਮਾਤ ਤੱਕ ਦੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਬਾਰੇ ਫੈਸਲਾ 25 ਨਵੰਬਰ, 2024 ਤੋਂ ਸ਼ੁਰੂ ਹੋਣ ਵਾਲੀਆਂ ਜੇਕੇਬੀਓਐਸਈ ਜਮਾਤ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਲਿਆ ਜਾਵੇਗਾ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਛੁੱਟੀਆਂ ਦੀਆਂ ਤਰੀਕਾਂ ਦੀ ਪੁਸ਼ਟੀ ਕਰਨ ਲਈ Desk ਦੀਆਂ ਅਧਿਕਾਰਤ ਸੂਚਨਾਵਾਂ ਨਾਲ ਅਪਡੇਟ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਪੰਜਾਬ
ਪਿਛਲੇ ਸਾਲਾਂ ਵਿਚ ਛੁੱਟੀਆਂ ਬਾਰੇ ਹੋਏ ਐਲਾਨ ਤੋਂ ਇਹ ਅਨੁਮਾਨ ਲਗਾਇਆ ਜਾਂਦਾ ਹੈ ਕਿ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੋਵਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਸੰਬਰ 2024 ਦੇ ਆਖਰੀ ਹਫਤੇ ਤੋਂ ਸ਼ੁਰੂ ਹੋ ਜਾਣਗੀਆਂ ਅਤੇ ਜਨਵਰੀ 2025 ਦੇ ਪਹਿਲੇ ਹਫਤੇ ਤੱਕ ਜਾਰੀ ਰਹਿਣਗੀਆਂ। ਹਾਲਾਂਕਿ, ਮੌਸਮ ਦੀਆਂ ਸਥਿਤੀਆਂ ਅਤੇ ਅਧਿਕਾਰਤ ਸੂਚਨਾਵਾਂ ਦੇ ਆਧਾਰ ਉਤੇ ਸਹੀ ਤਾਰੀਖਾਂ ਵੱਖ-ਵੱਖ ਹੋ ਸਕਦੀਆਂ ਹਨ।