Tag: Barnala
6 institutions in Barnala declared green schools in national survey
Barnala, January 28: Fact RecorderWill be honored at a national level event on February 4thThe Environmental Education Program under the Ministry of Environment, Forest...
ਸੀ-ਪਾਈਟ ਕੈਂਪ, ਬੋੜਾਵਾਲ (ਮਾਨਸਾ) ਵੱਲੋਂ ਫੌਜ ‘ਚ ਅਗਨੀਵੀਰ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ...
ਬਰਨਾਲਾ, 14 ਜਨਵਰੀ
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ...
27 ਜਨਵਰੀ ਨੂੰ ਔਰਤਾਂ ਲਈ ਬਿਊਟੀ ਪਾਰਲਰ ਅਤੇ ਸਿਲਾਈ ਕਟਾਈ ਦਾ ਮੁਫ਼ਤ ਕੋਰਸ
ਬਰਨਾਲਾ 14 ਜਨਵਰੀ: Fact Recorderਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈਲੋਹੜੀ ਦੇ ਤਿਉਹਾਰ ਅਤੇ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ ਆਰਸੈਟੀ ਸੰਸਥਾਂ ਵਿੱਚ ਵਾਤਾਵਰਨ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆਬਰਨਾਲਾ, 2 ਜਨਵਰੀਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਡਰੋਨ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ।ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ...