Tag: Office District Public Relations Officer
‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
ਫ਼ਿਰੋਜ਼ਪੁਰ, 8 ਜਨਵਰੀ : Fact Recorder24 ਜਨਵਰੀ ਨੂੰ ਸੂਬਾ ਪੱਧਰ 'ਤੇ ਹੋਵੇਗਾ ਆਫ਼ਲਾਈਨ ਮੁਕਾਬਲਾ
ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਜੇਤੂਆਂ ਨੂੰ...
ਜ਼ਿਲ੍ਹੇ ਦੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ 8 ਜਨਵਰੀ ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸ਼ੁਰੂਆਤੀ ਦੇਖਭਾਲ ਤੇ ਸਿੱਖਿਆ ਦੇ...
ਚਿਲਡਰਨ ਮੈਮੋਰੀਅਲ ਧਰਮਸ਼ਾਲਾ ਬੁਢਲਾਡਾ ਵਿਖੇ ਚੈੱਕ ਅਪ ਅਤੇ ਜਾਗਰੂਕਤਾ ਕੈਂਪ ਆਯੋਜਿਤ
ਮਾਨਸਾ 08 ਜਨਵਰੀ: Fact Recorderਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਮਾਨਸਾ ਵਿਖੇ 100 ਦਿਨਾਂ ਲਈ ਟੀ.ਬੀ. ਜਾਗਰੂਕਤਾ...
ਐਸ ਸੀ ਭਾਈਚਾਰਿਆਂ ਤੇ ਅਤਿਆਚਾਰ ਰੋਕਥਾਮ ਐਕਟ ਸਬੰਧੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨ ਕਮੇਟੀ...
ਫਾਜ਼ਿਲਕਾ, 8 ਜਨਵਰੀ: Fact Recorderਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ...
ਮਾਨਸਾ, 08 ਜਨਵਰੀ: Fact Recorderਗਣਤੰਤਰ ਦਿਵਸ ਮੌਕੇ 26 ਜਨਵਰੀ, 2025 ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ...
ਡਿਪਟੀ ਕਮਿਸ਼ਨਰ ਨੇ ਖਿਡਾਰਣ ਮੰਜੂ ਰਾਣੀ ਦੇ ਪਿਤਾ ਨੂੰ ਸੌਂਪਿਆ
ਮਾਨਸਾ, 08 ਜਨਵਰੀ : Fact Recorder1 ਲੱਖ ਰੁਪਏ ਦਾ ਚੈਕ
ਖਿਡਾਰਣ ਮੰਜੂ ਰਾਣੀ ਨੇ ਡਿਪਟੀ ਕਮਿਸ਼ਨਰ ਦਾ ਕੀਤਾ ਵਿਸ਼ੇਸ਼ ਧੰਨਵਾਦਖਿਡਾਰੀਆਂ ਦੀ ਪ੍ਰਤਿਭਾ...
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ
ਮੋਗਾ 4 ਜਨਵਰੀ: Fact Recorderਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਪਾਬੰਦੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ...
ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਨੇ ਬੀ.ਸੀ ਸਖੀ ਦੀ ਟਰੇਨਿੰਗ ਲੈ ਰਹੇ ਸਿੱਖਿਆਰਥੀਆਂ...
ਆਰਸੇਟੀ ਤੋਂ ਸਾਲ 2024 'ਚ ਸਿਖਲਾਈ ਪ੍ਰਾਪਤ 6237 ਸਿੱਖਿਆਰਥੀਆਂ ਨੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕੀਤਾਪਟਿਆਲਾ, 4 ਜਨਵਰੀ: Fact Recorderਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ...
ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ...
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ: Fact Recorder
ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ: 01.01.2025 ਦੇ ਆਧਾਰ ਤੇ ਤਿਆਰ ਫੋਟੋ...
ਜਿਲੇ ਨੂੰ ਟੀ:ਬੀ ਮੁਕਤ ਕਰਨ ਲਈ ਐਨ:ਜੀ:ਓਜ਼ ਤੋਂ ਸਹਿਯੋਗ ਦੀ ਕੀਤੀ ਮੰਗ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਜਨਵਰੀ: Fact Recorderਵੱਖ ਵੱਖ ਐਨ:ਜੀ:ਓਜ਼ ਸੋਸਵਾ ਨਾਲ ਰਜਿਸਟਰ ਹੋ ਕੇ ਸਰਕਾਰੀ ਸਹਾਇਤਾ ਕਰ ਸਕਦੀਆਂ ਨੇ ਪ੍ਰਾਪਤ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ ਵੱਖ ਐਨ:ਜੀ:ਓ...