Tag: Office District Public Relations Officer
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ
ਨਵਾਂਸ਼ਹਿਰ, 2 ਜਨਵਰੀ : Fact Recorderਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ...
ਪਿੰਡ ਭਾਈ ਦੇਸਾ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਬਲਾਕ ਪੱਧਰ ’ਤੇ ਲੀਗਲ...
ਮਾਨਸਾ, 02 ਜਨਵਰੀ : fact recorderਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਮੈਡਮ ਰਤਿੰਦਰਪਾਲ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ...
ਟ੍ਰੈਫਿਕ ਪੁਲਿਸ ਸੰਗਰੂਰ ਨੇ ਵਾਹਨਾਂ ‘ਤੇ ਲਗਾਏ ਰਿਫਲੈਕਟਰ
ਸੰਗਰੂਰ, 2 ਜਨਵਰੀ: Fact recorderਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ...
ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਸੰਗਰੂਰ, 2 ਜਨਵਰੀ: Fact Recorder
ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇਅ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆਬਰਨਾਲਾ, 2 ਜਨਵਰੀਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਡਰੋਨ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ।ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ...
ਐਸ.ਡੀ.ਐਮ. ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਕੀਤੀ ਗਰਮ ਕੰਬਲਾਂ ਦੀ ਵੰਡ
ਮਾਨਸਾ, 02 ਜਨਵਰੀ : fact Recorderਐਸ.ਡੀ.ਐਮ.-ਕਮ-ਉਪ ਪ੍ਰਧਾਨ 3ਡੀ ਸੁਸਾਇਟੀ ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਖੋਖਰ ਰੋਡ ’ਤੇ ਬਣੇ...