Tag: punjab govt
ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
*ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
*ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਤੇ...
पंजाब की धरती व्यापार के लिए सबसे उत्तम – उद्योग मंत्री तरुनप्रीत सिंह सौंद
सूचना और लोक संपर्क विभाग, पंजाब
- अंतरराष्ट्रीय ट्रेड शो "इंडसफूड" में मुख्य अतिथि सौंद ने फूड उद्योग क्षेत्र की नामी कंपनियों के सीईओ का...
ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
- ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ
-...
ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ...
ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ
· ਹੱਥਣ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਮਿਲੇਗੀ ਨਿਰੰਤਰ ਬਿਜਲੀ ਸਪਲਾਈ
ਮਾਲੇਰਕੋਟਲਾ 01 ਜਨਵਰੀ :
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।
ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ ਸਿੰਘ,ਦਲਜੀਤ ਸਿੰਘ,...
ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੁੰ...
ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੁੰ ਕੀਤਾ ਜਾਗਰੂਕ
ਫਾਜ਼ਿਲਕਾ 1 ਜਨਵਰੀ
ਪੰਜਾਬ ਸਰਕਾਰ ਦੀ ਹਦਾਇਤਾਂ ਅਤੇ ਡਾ ਲਹਿੰਬਰ ਰਾਮ ਸਿਵਲ...
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ।
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ।
2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ ਲੋਕਾਂ ਨੂੰ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ
ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ...
ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ "ਮੈਗਾ ਨਹਿਰੀ ਪਾਣੀ ਪ੍ਰੋਜੈਕਟ"
*ਜ਼ਿਲ੍ਹੇ ਦੇ 92 ਪਿੰਡ ਪ੍ਰੋਜੈਕਟ ਦੇ ਘੇਰੇ...
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
ਪਿੰਡ ਨੂਰਪੁਰਾ ਵਾਸੀਆਂ ਦੀਆਂ ਮੁਸ਼ਕਲਾਂ ਹੋਣਗੀਆਂ ਹੱਲ: ਬੀ.ਡੀ.ਪੀ.ਓ.
*ਜੇ.ਈ. ਤੇ ਪੰਚਾਇਤ ਸਕੱਤਰ ਨੂੰ ਪਿੰਡ ਦੀਆਂ ਮੁਸ਼ਕਲਾਂ ਸਬੰਧੀ ਰਿਪੋਰਟ ਦੇਣ ਦੀ...
चेयरमैन जगरूप सिंह सेखवाँ ने जिले में चल रहे विकास कार्यों की समीक्षा की
जिला लोक संपर्क अधिकारी, गुरदासपुर
अधिकारियों को विकास कार्य निर्धारित समय में पूर्ण करने के निर्देश दिए
गुरदासपुर, 01 जनवरी ( ) - जिला योजना कमेटी...